ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਨੂੰ ਲੈਕੇ ਚਿੱਠੀ ਲਿਖੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਇਸ ਸੰਬੰਧੀ ਗੱਲਬਾਤ ਕਰਨੀ ਚਾਹੀਦੀ ਹੈ।

