ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਚਾਇਤੀ ਚੋਣਾਂ ਨੂੰ ਲੈਕੇ ਤ੍ਰਿਪਤ ਰਜਿੰਦਰ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
https://www.facebook.com/LivingIndiaNewschannel/videos/360994594644679/
ਦੱਸ ਦਈਏ ਕਿ ਪੰਜਾਬ ਵਿੱਚ ਹੋਣ ਵਾਲਿਆ ਪੰਚਾਇਤੀ ਚੋਣਾਂ ਤੇ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤੀ ਚੋਣ 11 ਤੋਂ 12 ਦਸੰਬਰ ਮਹੀਨੇ ਵਿੱਚ ਹੋ ਸਕਦੀ ਹੈ। ਇਸ ਸੰਬੰਧੀ ਜਲਦ ਹੀ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
