ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਦੇ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਨੂੰ ਲੈਕੇ SIT ਦੀ ਟੀਮ ਨੇ ਇਕ ਕਥਿਤ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ SIT ਦੀ ਟੀਮ ਨੇ ਬੇਅਬਦੀ ਮਾਮਲੇ ਨੂੰ ਲੈ ਕੇ ਪੁਲਿਸ ਨੇ ਇਕ ਡੇਰਾ ਪ੍ਰੇਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸਨੂੰ ਬਠਿੰਡਾ ਦੇ SSP ਨੇ ਇਕ ਕੋਠੀ ਵਿੱਚੋਂ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

