ਠੱਗੀ ਦੇ ਇਲਜ਼ਾਮ ਤਹਿਤ ਏਜੰਟ ਕਾਬੂ, ਵਿਦੇਸ਼ ਭੇਜਣ ਲਈ ਏਜੰਟ ਨੇ ਲਏ ਸਨ 6 ਲੱਖ ਰੁਪਏ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਵਾਂਸ਼ਹਿਰ ਪੁਲਿਸ ਨੇ 6 ਲੱਖ ਦੀ ਠੱਗੀ ਮਾਰਨ ਦੇ ਇਲਜ਼ਾਮ ਤਹਿਤ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ | ASI ਨੇ ਦੱਸਿਆ ਕਿ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਵਾਂਸ਼ਹਿਰ ਪੁਲਿਸ ਨੇ 6 ਲੱਖ ਦੀ ਠੱਗੀ ਮਾਰਨ ਦੇ ਇਲਜ਼ਾਮ ਤਹਿਤ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ | ASI ਨੇ ਦੱਸਿਆ ਕਿ ਪੁਲਿਸ ਨੂੰ ਲਿਖਤੀ ਸ਼ਿਕਾਇਤ ਮਿਲੀ ਸੀ | ਜਿਸਤੇ ਕਾਰਵਾਈ ਕਰਦੇ ਹੋਏ ਏਜੰਟ ਨੂੰ ਕਾਬੂ ਕੀਤਾ |

Watch Video

https://youtu.be/zj8y3DIat_g

Leave a Reply

Your email address will not be published. Required fields are marked *