ਬਠਿੰਡਾ ਪਹੁੰਚੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੰਡੀਆਂ ‘ਚ ਕਿਸਾਨ ਪਰੇਸ਼ਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਏਮਜ਼ ਦਾ ਕੰਮ ਕਰ ਰਹੀ ਕੰਪਨੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਅਤੇ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਏਮਜ਼ ਦਾ ਕੰਮ ਕਰ ਰਹੀ ਕੰਪਨੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਅਤੇ ਇਸ ਦੌਰਾਣ ਉਹਨਾਂ ਨੇ ਹਰ ਪਹਿਲੂ ਤੇ ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਕੇਂਦਰੀ ਮੰਤਰੀ ਨੇ ਕਾਂਗਰਸ ਤੇ ਨਿਸ਼ਾਨੇ ਸਾਧਦੇ ਕਿਹੈ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਐਨ.ਓ.ਸੀ ਜਾਰੀ ਨਹੀਂ ਕੀਤੀ ਹੈ |

harsimrat

ਅਤੇ ਜੇ ਪੰਜਾਬ ਸਰਕਾਰ ਵਲੋਂ ਏਮਜ਼ ਦੇ ਨਿਰਮਾਣ ਚ ਕੋਈ ਵੀ ਰੁਕਾਵਟ ਪਾਈ ਗਈ ਤਾਂ ਉਹ ਧਰਨਾ ਦੇਣ ਲਈ ਮਜ਼ਬੂਰ ਹੋਣਗੇ | ਇਸਦੇ ਨਾਲ ਹੀ ਕਿਸਾਨਾਂ ਦੇ ਮੁੱਦੇ ਤੇ ਬੋਲਦੇ ਕੇਂਦਰੀ ਮੰਤਰੀ ਨੇ ਕਿਹੈ ਕਿ ਪੰਜਾਬ ਦੀ ਮੰਡੀਆਂ ਚ ਕਿਸਾਨ ਪਰੇਸ਼ਾਨ ਹੈ ਕਿਉਂਕਿ ਝੋਣੇ ਦੀ ਫਸਲ ਦੀ ਖਰੀਦ ਚੰਗੀ ਨਹੀਂ ਹੋ ਰਹੀ | ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਕੱਢ ਰਹੀ ਹੈ |harsimrat

Leave a Reply

Your email address will not be published. Required fields are marked *