CIA ਸਟਾਫ ਨੂੰ ਮਿਲੀ ਕਾਮਯਾਬੀ, ਚੋਰ ਗਿਰੋਹ ਦੇ 4 ਮੈਂਬਰ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ CIA ਸਟਾਫ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਤੋਂ ਚੋਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ CIA ਸਟਾਫ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਤੋਂ ਚੋਰੀ ਦੇ 5 ਮੋਟਰਸਾਇਕਲ ਬਰਾਮਦ ਕੀਤੇ ਨੇ | ADCP ਗੁਰਮੇਲ ਸਿੰਘ ਮੁਤਾਬਿਕ ਸੂਚਨਾ ਦੇ ਅਧਾਰ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇਨ੍ਹਾ ਨੂੰ ਕਾਬੂ ਕੀਤਾ |

jalandhar robbery gang

ਪੁੱਛਗਿੱਛ ਦੌਰਾਨ ਇਨ੍ਹਾ ਮੁਲਜ਼ਮਾਂ ਨੇ ਵੱਖ-ਵੱਖ ਥਾਵਾਂ ਤੇ ਚੋਰੀ ਦੀਆਂ ਵਾਰਦਾਤਾੰ ਨੂੰ ਕਬੂਲਿਆ ਹੈ | ਪੁਲਿਸ ਨੇ  ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ |

jalandhar robbery gang

Leave a Reply

Your email address will not be published. Required fields are marked *