ਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤੇ ਨੇ | ਇਸਦੇ ਨਾਲ ਹੀ ਅਦਾਕਾਰ ਅਕਸ਼ੇ ਕੁਮਾਰ ਨੂੰ SIT ਨੇ ਸੰਮਨ ਜਾਰੀ ਕੀਤੇ |
ਬੀਤੇ ਦਿਨੀਂ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈਸ ਕਾਨਫਰੰਸ ਕਰਦਿਆ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ SIT ਨੂੰ ਪੂਰਾ ਸਹਿਯੋਗ ਦੇਣਗੇ | ਤਾਂ ਜੋ ਬੇਅਦਬੀਆਂ ਦੀਆਂ ਘਟਾਲਾਂ ਦਾ ਸੱਚ ਸਾਹਮਣੇ ਆ ਸਕੇ | ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ SIT ਅੱਗ ਪੇਸ਼ ਹੋਣ ਦਾ ਫੈਸਲਾ ਲਿਆ ਗਿਆ ਸੀ |

