ਪੰਜਾਬ ਵਿੱਚ ਹੈ ‘ਜਾਕਿਰ ਮੂਸਾ’, ਅਲਰਟ ‘ਤੇ ਪੰਜਾਬ ਪੁਲਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉਲ ਹਿੰਦ ਦੇ ਮੁੱਖ ਕਮਾਂਡਰ ਤੇ ਕਸ਼ਮੀਰੀ ਅੱਤਵਾਦੀ ਜ਼ਾਕਿਰ ਮੂਸਾ ਦੇ ਅੰਮ੍ਰਿਤਸਰ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਤੋ ਪਤਾ ਚੱਲਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉਲ ਹਿੰਦ ਦੇ ਮੁੱਖ ਕਮਾਂਡਰ ਤੇ ਕਸ਼ਮੀਰੀ ਅੱਤਵਾਦੀ ਜ਼ਾਕਿਰ ਮੂਸਾ ਦੇ ਅੰਮ੍ਰਿਤਸਰ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਜਾਕਿਰ ਮੂਸਾ ਦਾ ਅੰਮ੍ਰਿਤਸਰ ਵਿੱਚ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।

https://www.facebook.com/LivingIndiaNewschannel/videos/603896393375167/

ਦੱਸ ਦਈਏ ਕਿ ਖੂਫੀਆ ਏਜੰਸੀਆਂ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਅਲਰਟ ਜਾਰੀ ਕੀਤਾ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਪੁਲਿਸ ਨੇ ਬੀਤੇ ਦਿਨ ਜਾਕਿਰ ਮੂਸਾ ਦੇ ਪੋਸਟਰ ਲਗਾਏ ਸੀ। ਜਿਸ ਨਾਲ ਲੋਕ ਉਸਦੇ ਬਾਰੇ ਜਾਣ ਸਕਣਗੇ। ਫਿਲਹਾਲ ਇਸ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਿਸ ਅਲਰਟ ਹੋ ਗਈ ਹੈ।

Leave a Reply

Your email address will not be published. Required fields are marked *