ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਵਲੋਂ ਲਗਾਏ ਟੈਕਸ ਦੇ ਵਿਰੋਧ ਚ ਪੰਜਾਬ ਚ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਸਵਾਲਾਂ ਦੇ ਘੇਰੇ ਚ ਖੜ੍ਹਾ ਕਰ ਦਿੱਤਾ ਹੈ |
ਜਲੰਧਰ ‘ਚ ਆਮ ਆਦਮੀ ਪਾਰਟੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਦੀ ਗੱਲ੍ਹ ਕਰੀਏ ਤਾਂ ਉਸ ਨੇ ਪੰਜਾਬ ਸਰਕਾਰ ਵਲੋਂ ਲਾਏ ਗਏ ਇਹਨਾਂ ਟੈਕਸਾਂ ਤੇ ਕਈ ਸਵਾਲ ਖੜ੍ਹੇ ਕੀਤੇ |
Watch Video
https://youtu.be/LjO-mDCbVq0
