#AmritsarBlast: ਧਮਾਕੇ ਦੀ ਜਾਣਕਾਰੀ ਵਾਲੇ ਨੂੰ 50 ਲੱਖ ਦਾ ਇਨਾਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ‘ਚ ਸ਼ਾਮਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ‘ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ |

amritsar blast terrorist

ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ

ਇਸ ਸਬੰਧੀ ਮੁੱਖ ਮੰਤਰੀ ਦੇ ਸਲਾਹਕਾਰ ਨੇ ਦੱਸਿਆ ਕਿ ਸੂਚਨਾ ਪੁਲਿਸ ਹੈਲਪ ਲਾਈਨ ਨੰਬਰ 181 ‘ਤੇ ਦਿੱਤੀ ਜਾ ਸਕਦੀ ਹੈ ਤੇ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ

Leave a Reply

Your email address will not be published. Required fields are marked *