ਕਾਹਨ ਸਿੰਘ ਪੰਨੂ ਨੇ ਦਿੱਤੀ ਜਾਣਕਾਰੀ, 3 ਮਹੀਨੇ ਦੀਆਂ ਜਾਂਚ ਰਿਪੋਰਟਾਂ ਦੀ ਜਾਣਕਾਰੀ ਸਾਂਝੀ ਕੀਤੀ

ऑनलाइन डेस्क/लिविंग इंडिया न्यूज: ਸੂਬੇ ‘ਚ ਖਾਧ ਪਦਾਰਥਾਂ ਦੀ ਨਿਰੰਤਰ ਜਾਂਚ ਸਦਕਾ ਖਾਣ ਵਾਲੇ ਪਦਾਰਥਾਂ ਦੇ ਸੈਂਪਲਾਂ ਦੀ ਜਾਂਚ ਸਬੰਧੀ ਰਿਪੋਰਟਾਂ ‘ਚ ਕਾਫੀ ਸੁਧਾਰ ਹੋਇਆ ਹੈ…

ऑनलाइन डेस्क/लिविंग इंडिया न्यूज: ਸੂਬੇ ‘ਚ ਖਾਧ ਪਦਾਰਥਾਂ ਦੀ ਨਿਰੰਤਰ ਜਾਂਚ ਸਦਕਾ ਖਾਣ ਵਾਲੇ ਪਦਾਰਥਾਂ ਦੇ ਸੈਂਪਲਾਂ ਦੀ ਜਾਂਚ ਸਬੰਧੀ ਰਿਪੋਰਟਾਂ ‘ਚ ਕਾਫੀ ਸੁਧਾਰ ਹੋਇਆ ਹੈ | ਫੂਡ ਅਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਗੁਣਵੱਤਾ ਤੇ ਖ਼ਰੇ ਨਾ ਉਤਰਨ ਵਾਲੇ ਸੈਂਪਲਾਂ ‘ਚ ਭਾਰੀ ਗਿਰਵਾਟ ਆਈ ਹੈ |

pannu

 3 ਮਹੀਨੇ ਦੀਆਂ ਜਾਂਚ ਰਿਪੋਰਟਾਂ ਦੀ ਜਾਣਕਾਰੀ ਸਾਂਝੀ ਕੀਤੀ

ਪਿਛਲੇ ਤਿੰਨ ਮਹੀਨਿਆਂ ਦੀਆਂ ਜਾਂਚ ਰਿਪੋਰਟਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਨੂ ਨੇ ਦੱਸਿਆ | ਕਿ ਪਰਖ਼ ਦੀ ਕਸਵੱਟੀ ਦੇ ਖ਼ਰੇ ਨਾ ਉਤਰਨ ਵਾਲੇ ਖਾਧ ਪਦਾਰਥਾਂ ਦੇ ਸੈਂਪਲ ਦੀ ਫੀਸਦ ਅਗਸਤ ਵਿੱਚ 46.5 ਸੀ ਤੇ ਸਤੰਬਰ ‘ਚ ਇਹ ਘੱਟ ਕੇ 32.9 ਫੀਸਦ ਹੋ ਗਈ ਹੈ |

Leave a Reply

Your email address will not be published. Required fields are marked *