ਕਪੂਰਥਲਾ ‘ਚ ਕੰਪੈਰਸਰ ਮਸ਼ੀਨ ਦੇ ਟੁੱਟ ਜਾਣ ਕਾਰਨ ਹੋਇਆ ਵੱਡਾ ਹਾਦਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕਪੂਰਥਲਾ ‘ਚ ਇਕ ਫੈਕਟਰੀ ਵਿੱਚ ਮਸ਼ੀਨ ਦਾ ਵੱਡਾ ਪੁਰਜਾ ਟੁੱਟ ਜਾਣ ਕਰਕੇ ਵੱਡਾ ਹਾਦਸਾ ਹੋਇਆ, ਜਿਸ ‘ਚ ਦੋ ਲੋਕਾਂ ਦੀ ਇਸ ਹਾਦਸੇ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕਪੂਰਥਲਾ ‘ਚ ਇਕ ਫੈਕਟਰੀ ਵਿੱਚ ਮਸ਼ੀਨ ਦਾ ਵੱਡਾ ਪੁਰਜਾ ਟੁੱਟ ਜਾਣ ਕਰਕੇ ਵੱਡਾ ਹਾਦਸਾ ਹੋਇਆ, ਜਿਸ ‘ਚ ਦੋ ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ।

Accident

 

ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿੱਚ ਕੰਪ੍ਰੈਸਰ ਮਸ਼ੀਨ ਟੁੱਟ ਗਈ ਸੀ ਜਿਸ ਕਾਰਨ ਉਸ ਸਮੇਂ ਕੰਮ ਕਰ ਰਹੇ ਦੋ ਮਜਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

Accident

Accident

ਜਦਕਿ ਜਖਮੀ ਹੋਈ ਮਜਦੂਰਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *