ਲੁਧਿਆਣਾ ਵਿੱਚ ਹਥਿਆਰਬੰਦ ਬਦਮਾਸ਼ਾਂ ਨੇ ਕੀਤੀ ਗੁੰਡਾਗਰਦੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਲੁਧਿਆਣਾ ਵਿੱਚ ਲਗਾਤਾਰ ਗੁੰਡਾਗਰਦੀ ਦੇ ਮਾਮਲੇ ਸਾਹਮਣੇ ਆ ਰਹੇ ਹੈ ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੋ ਗੁੱਟਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਲੁਧਿਆਣਾ ਵਿੱਚ ਲਗਾਤਾਰ ਗੁੰਡਾਗਰਦੀ ਦੇ ਮਾਮਲੇ ਸਾਹਮਣੇ ਆ ਰਹੇ ਹੈ ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੋ ਗੁੱਟਾ ਵਿਚਕਾਰ ਝਗੜਾ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਗੁੱਟਾ ਵਿਚਾਲੇ ਝਗੜਾ ਹੋ ਗਿਆ।

Ludhiana

ਇਸ ਦੌਰਾਨ ਝਗੜਾ ਕਰ ਰਹੇ ਨੌਜਵਾਨਾਂ ਨੇ ਕਈ ਗੱਡੀਆਂ ਦੇ ਸ਼ੀਸ਼ੇ ਤੋੜੇ ਤੇ ਨਾਲ ਹੀ ਉਹਨਾਂ ਨੇ ਜਮ ਕੇ ਗੁੰਡਾਗਰਦੀ ਕੀਤੀ। ਘਟਨਾ ਵਾਲੀ ਸਥਾਨ ਤੇ ਪੁੱਜੀ ਪੁਲਿਸ ਨੇ ਕਈ ਬਦਮਾਸ਼ਾ ਨੂੰ ਗ੍ਰਿਫਤਾਰ ਕੀਤਾ ਤੇ ਨਾਲ ਹੀ ਉਹਨਾਂ ਕੋਲੋ ਕਈ ਹਥਿਆਰ ਵੀ ਬਰਾਮਦ ਵੀ ਕੀਤੇ। ਨੌਜਵਾਨਾਂ ਕੋਲੋਂ ਭਾਰੀ ਗਿਣਤੀ ਵਿੱਚ ਕਈ ਤੇਜਧਾਰ ਹਥਿਆਰ ਵੀ ਬਰਾਮਦ ਕੀਤੇ। ਫਿਲਹਾਲ ਪੁਲਿਸ ਨੇ ਇਹਨਾਂ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *