ਅੰਮ੍ਰਿਤਸਰ ਹਮਲੇ ਮਾਮਲੇ ਤੇ ਇਕ ਦੀ ਹੋਈ ਗ੍ਰਿਫਤਾਰੀ, ਦੂਜੇ ਦੀ ਭਾਲ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਸੰਤ ਨਿਰੰਕਾਰੀ ਭਵਨ ਵਿੱਖੇ ਹੋਏ ਬੰਬ ਧਮਾਕੇ ਤੋਂ ਬਾਅਦ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਇਸ ਹਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਸੰਤ ਨਿਰੰਕਾਰੀ ਭਵਨ ਵਿੱਖੇ ਹੋਏ ਬੰਬ ਧਮਾਕੇ ਤੋਂ ਬਾਅਦ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਇਸ ਹਮਲੇ ਦੇ ਇਕ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ।

https://www.facebook.com/LivingIndiaNewschannel/videos/323483341810786/

ਪੁਲਿਸ ਨੇ ਇਸ ਹਮਲੇ ਪਿੱਛੇ ਬਿਕਰਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਤੇ ਨਾਲ ਹੀ ਦੂਜੇ ਆਰੋਪੀ ਅਵਤਾਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਇਸ ਗ੍ਰਿਫਤਾਰੀ ਪਰ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਹਮਲੇ ਦੇ ਪਿੱਛੇ ISI ਦਾ ਹੱਥ ਹੈ ਤੇ ਕੁਝ ਪੈਸੇ ਦੇ ਲਈ ਮੁੰਡਿਆ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੰਜਾਬ ਦੀ ਸ਼ਾਤੀ ਦੇ ਮਾਹੌਲ ਨੂੰ ਵਿਗਾੜਣ ਦੇ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ ਬਣੇ ਗ੍ਰੇਨੇਡ ਦੇ ਨਾਲ ਹੀ ਹਮਲਾ ਕੀਤਾ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *