ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਕਾਰਜਾਂ ਲਈ ਜਾਰੀ ਕੀਤੇ 322 ਕਰੋੜ ਰੁਪਏ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਮੈਟ੍ਰਿਕ ਵਜੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਨੂੰ ਲੈਕੇ ਕਰੋੜਾ ਰੁਪਏ ਜਾਰੀ ਕੀਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਮੈਟ੍ਰਿਕ ਵਜੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਨੂੰ ਲੈਕੇ ਕਰੋੜਾ ਰੁਪਏ ਜਾਰੀ ਕੀਤੇ ਹਨ। ਸੂਤਰਾਂ ਤੋਂ ਪਤਾ ਚਲਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 322 ਕਰੋੜ ਰੁਪਏ ਵਿੱਤ ਵਿਭਾਗ ਨੇ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਲਈ ਜਾਰੀ ਕੀਤੇ ਹਨ।

captain amarinder

ਸੂਤਰਾਂ ਤੋ ਪਤਾ ਚਲਿਆ ਹੈ ਕਿ ਸਾਲ 2016-2017 ਦੇ ਵਜੀਫੇ ਲਈ 172 ਕਰੋੜ ਰੁਪਏ  ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਲਈ ਵੀ ਪਾਵਰਕਾਮ ਨੂੰ ਕਰੀਬ 150 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਨੂੰ ਹੋਰ ਵੀ ਜਿਆਦਾ ਮਜਬੂਤ  ਕੀਤੀ ਜਾ ਸਕੇਗੀ।

Leave a Reply

Your email address will not be published. Required fields are marked *