PSEB ਨੇ ਅਧਿਆਪਕਾਂ ਲਈ ਜਾਰੀ ਕੀਤਾ ਨਵਾਂ ਫਰਮਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਨੂੰ ਲੈਕੇ ਇਕ ਨਵਾਂ ਫਰਮਾਨ ਜਾਰੀ ਕੀਤਾ ਹੈ। ਸੂਤਰਾਂ ਤੋ ਪਤਾ ਚਲਿਆ ਹੈ ਕਿ ਪੰਜਾਬ ਬੋਰਡ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਨੂੰ ਲੈਕੇ ਇਕ ਨਵਾਂ ਫਰਮਾਨ ਜਾਰੀ ਕੀਤਾ ਹੈ। ਸੂਤਰਾਂ ਤੋ ਪਤਾ ਚਲਿਆ ਹੈ ਕਿ ਪੰਜਾਬ ਬੋਰਡ ਨੇ ਐਲਾਨ ਕਰਦੇ ਹੋਏ ਕਿਹਾ ਹੈ ਕਿ ਨਵੰਬਰ ਤੇ ਦਸੰਬਰ ਮਹੀਨੇ ਵਿਚ 2 ਤੋਂ ਵੱਧ ਇਤਫਾਕੀਆ ਛੁੱਟੀਆਂ ਨਹੀਂ ਪੰਜਾਬ ਦੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਨਹੀਂ ਦਿੱਤਾ ਜਾਵੇਗਾ।

PSEB

ਸੂਤਰਾਂ ਤੋਂ ਪਤਾ ਚਲਿਆ ਹੈ ਕਿ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਜੋ ਵੀ ਅਧਿਆਪਕ ਆਪਣੀਆਂ ਇਤਫਾਕੀਆਂ ਛੁੱਟੀਆਂ ਪੂਰੀਆਂ ਕਰਨ ਲਈ ਅਖਰੀਲੇ ਮਹੀਨਿਆਂ ਵਿੱਚ ਛੁੱਟੀਆਂ ਲੈਂਦੇ ਹਨ ਉਹ ਨਹੀਂ ਲੈ ਸਕਣਗੇ। ਵਿਭਾਗ ਨੇ ਇਸ ਐਲਾਨ ਦਾ ਕਰਨ ਦੱਸਦੇ ਹੋਏ ਕਿਹਾ ਕਿ ਅਧਿਆਪਿਕਾਂ ਦੀ ਛੁੱਟੀਆਂ ਦੇ ਕਾਰਨ ਵਿਦਿਆਰਥੀਆਂ ਦੀ ਪੜਾਈ ਦਾ ਭਾਰੀ ਨੁਕਸਾਨ ਹੁੰਦਾ ਹੈ। ਨਾਲ ਹੀ ਸਕੂਲਾਂ ਦੇ ਕੰਮਾਂ ਵਿੱਚ ਵੀ ਕਾਫੀ ਦਿਕੱਤਾਂ ਆਉਂਦੀਆਂ ਹਨ। ਜਿਸ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *