ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ‘ਚ ਹੋਇਆ ਧਮਾਕਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਵਿੱਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਧਮਾਕਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਵਿੱਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਧਮਾਕਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Die

ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਵੈਲਡਿੰਗ ਸਿਲੰਡਰ ਵਿੱਚ ਵਿਸਫੋਟ ਹੋਣ ਦੇ ਕਾਰਨ ਹੀ ਇਹ ਭਿਆਨਕ ਧਮਾਕਾ ਹੋਇਆ ਜਿਸ ਕਾਰਨ ਮੌਕੇ ਤੇ ਹੀ ਇਕ ਮਜਦੂਰ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਇਕ ਮਜਦੂਰ ਜਖਮੀ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *