ਸੁਲਤਾਨਪੁਰ ਲੋਧੀ ਵਿੱਚ ਬਣਾਇਆ ਜਾਵੇਗਾ 64 ਫੁੱਟ ਉੱਚਾ ਮੂਲ ਮੰਤਰ ਅਸਥਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਕੀਤੀ ਜਾ ਰਹੀਆਂ। ਇਸ ਦੇ ਨਾਲ ਹੀ ਸ਼੍ਰੀ ਗੁਰੂ ਨਾਨਕ ਦੇਵ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਕੀਤੀ ਜਾ ਰਹੀਆਂ। ਇਸ ਦੇ ਨਾਲ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਆਪਣੇ ਜੀਵਨ ਦੇ 14 ਵਰ੍ਹੇ ਬਿਤਾਏ ਸੀ ਉਸ ਥਾਂ ਤੇ ਵਿਸ਼ਾਨ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।

Sultanpur lodhi

ਸੂਤਰਾਂ ਤੋ ਪਤਾ ਚਲਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 64 ਫੁੱਟ ਉੱਚਾ ਮੂਲ ਮੰਤਰ ਅਸਥਾਨ ਤਿਆਰ ਕਰਵਾਇਆ ਜਾਵੇਗਾ। ਇਸਦੇ ਲਈ ਕਾਰ ਸੇਵਾ ਵੀ ਆਰੰਭ ਕਰ ਦਿੱਤੀ ਗਈ ਹੈ। ਇਸ ਅਸਥਾਨ ਦੀ ਖਾਸਿਅਤ ਇਹ ਹੈ ਕਿ  ਇਸਦੇ ਅੰਦਰ 20 ਫੁੱਟ ਦੇ ਘੇਰੇ ਵਿੱਚ  ਪਾਣੀ ਵਹੇਗਾ ਜੋ ਕਿ ਵੇਈ ਨਦੀ ਤੋਂ ਆਉਂਦਾ ਹੋਇਆ ਵਾਪਸ ਹੀ ਵੇਈ ਵਿੱਚ ਚਲਾ ਜਾਵੇਗਾ।

Leave a Reply

Your email address will not be published. Required fields are marked *