ਦੇਸ਼ ਭਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਦੀ ਧੂਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦੇਸ਼ਭਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।  ਦੱਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦੇਸ਼ਭਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

 ਦੱਸ ਦਈਏ ਕਿ ਗੁਰਪੁਰਬ ਦੇ ਮੌਕੇ ਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ਦੌਰਾਨ ਹਜਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਨੇ ਆਪਣੀ ਸ਼ਮੂਲਿਅਤ ਕੀਤੀ।

parkash singh badal

gurpurab

gurpurab

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ  ਵਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਸਿੱਖ ਸੰਗਤਾਂ ਨੂੰ  ਦਿੱਤੇ ਜਾਣਗੇ। ਦੱਸ ਦਈਏ ਕਿ ਇਹ ਸਿੱਕੇ ਸਿੱਖ ਸੰਗਤਾਂ ਨੂੰ 24 ਨਵੰਬਰ ਨੂੰ ਸਿੱਖ ਸੰਗਤ ਨੂੰ ਮਿਲ ਸਕਣਗੇ।

Leave a Reply

Your email address will not be published. Required fields are marked *