ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਟਾਲਾ ਵਿੱਖੇ ਕਾਰ ਅਤੇ ਸਕੂਟਰ ਦੇ ਵਿਚਾਲੇ ਹੋਈ ਦਰਦਨਾਲ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਟੱਕਰ ਇਹਨੀ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਇਕ ਵਿਅਕਤੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਆਪਣੇ ਘਰ ਨੂੰ ਵਾਪਿਸ ਆ ਰਿਹਾ ਸੀ ਕਿ ਅਚਨਾਕ ਹੀ ਉਸਨੂੰ ਇਕ ਕਾਰ ਨੇ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ਤੇ ਹੀ ਉਸ ਵਿਅਕਤੀ ਦੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

