ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇ ਜਨਮ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਵਿਖੇ ਬੋਲੇ ਸੁਖਬੀਰ ਬਾਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਚ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਚ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ | ਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ |

Watch Video

https://youtu.be/-peLPZkULGU

Leave a Reply

Your email address will not be published. Required fields are marked *