ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ | ਮਨਮੋਹਨ ਸਿੰਘ ਆਪਣੀ ਪਤਨੀ ਗੁਰਸ਼ਰਨ ਕੌਰ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |
Watch Video
https://youtu.be/9EhBtLPiijo
