ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਥੇ ਪ੍ਰਕਾਸ਼ ਸਿੰਘ ਬਾਦਲ ਨੇ ਸਮਾਗਮਾ ਚ ਸ਼ਿਰਕਤ ਕੀਤੀ |
ਬੇਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਕਾਸ਼ ਸਿੰਘ ਬਾਦਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |
Watch Video
https://youtu.be/1MtLXZe11Fg
