ਭਾਰਤ ਦੇ ਉਪ-ਰਾਸ਼ਟਰਪਤੀ ਰੱਖਣਗੇ ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ  ਦਾ ਨੀਂਹ ਪੱਥਰ ਭਾਰਤ ਸਰਕਾਰ ਵੱਲੋਂ ਰੱਖਿਆ ਜਾਵੇਗਾ। ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ  ਦਾ ਨੀਂਹ ਪੱਥਰ ਭਾਰਤ ਸਰਕਾਰ ਵੱਲੋਂ ਰੱਖਿਆ ਜਾਵੇਗਾ। ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਇਸ ਦੌਰਾਨ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹਿਣਗੇ। ਇਹ ਨੀਂਹ ਪੱਥਰ ਡੇਰਾ ਬਾਬਾ ਨਾਨਕ ਵਿੱਚ ਰੱਖਿਆ ਜਾਵੇਗਾ।

kartarpur corridor

ਦੱਸ ਦਈਏ ਕਿ ਇਸ ਤੋਂ ਪਹਿਲਾ ਰਾਸ਼ਟਰਪਤੀ ਨੇ ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਾ ਸੀ। ਫਿਲਹਾਲ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਨਾਲ ਹੀ ਇਸ ਇਤਿਹਾਸਿਕ ਫੈਸਲੇ ਦੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।

Leave a Reply

Your email address will not be published. Required fields are marked *