ਪਠਾਨਕੋਟ ਰੇਲਵੇ ਸਟੇਸ਼ਨ ਤੋਂ ਪੰਜਾਬ ਪੁਲਿਸ ਨੇ 6 ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਠਾਨਕੋਟ ਰੇਲਵੇ ਸਟੇਸ਼ਨ ਤੋਂ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਠਾਨਕੋਟ ਰੇਲਵੇ ਸਟੇਸ਼ਨ ਤੋਂ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਗੁਪਤ ਸੁਚਨਾ ਮਿਲੀ ਸੀ ਕਿ ਟਰੇਨ ਵਿੱਚ ਕੁੱਝ ਸ਼ੱਕੀ ਵਿਅਕਤੀਆਂ ਦੇਣ ਹੋਣ ਦੀ ਜਾਣਕਾਰੀ ਮਿਲੀ ਸੀ।

6 men

6 men

6 men

6 men

6 men

6 men

ਪ੍ਰਾਪਤ ਸੂਚਨਾ ਤੋਂ ਬਾਅਦ ਦੋ ਟਰੇਨ ਨੂੰ ਕਰੀਬ ਇਕ ਘੰਟੇ ਤੱਕ ਰੋਕਿਆ ਗਿਆ ਸੀ। ਦੂਜੇ ਪਾਸੇ ਗ੍ਰਿਫਤਾਰ ਕੀਤੇ ਗਏ ਆਰੋਪਿਆਂ ਵਿੱਚੋਂ ਦੋ ਦੀ ਪਛਾਣ ਹੋ ਚੁੱਕੀ ਹੈ। ਦੋਵੇ ਵਿਅਕਤੀ ਜੰਮੂ ਦੇ ਪੂਲਵਾਮਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਸੁਰੱਖਿਆ ਦੇ ਪ੍ਰਬੰਧ ਹੋਰ ਵੀ ਜਿਆਦਾ ਸਖਤ ਕਰ ਦਿੱਤੇ ਹੈ ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *