ਜਲੰਧਰ-ਅੰਮ੍ਰਿਤਸਰ ਹਾਈਵੇ ’ਤੇ ਲੋਕਾਂ ਦੀਆਂ ਗੱਡੀਆਂ ’ਤੇ ਹੋਇਆ ਹਮਲਾ, ਦੋ ਵਿਅਕਤੀ ਗ੍ਰਿਫਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ-ਅੰਮ੍ਰਿਤਸਰ ਹਾਈਵੇ ਤੇ ਲੋਕਾਂ ਦੀਆਂ ਗੱਡੀਆਂ ਤੇ ਹਮਲੇ ਹੋਣ ਦਾ ਮਾਮਲਾ  ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਲੋਕਾਂ ਨੇ ਹਾਈਵੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ-ਅੰਮ੍ਰਿਤਸਰ ਹਾਈਵੇ ਤੇ ਲੋਕਾਂ ਦੀਆਂ ਗੱਡੀਆਂ ਤੇ ਹਮਲੇ ਹੋਣ ਦਾ ਮਾਮਲਾ  ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਲੋਕਾਂ ਨੇ ਹਾਈਵੇ ਤੇ ਖੜੀਆਂ ਗੱਡੀਆਂ ਤੇ ਹਮਲਾ ਕੀਤਾ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਇਸਦੀ ਜਾਣਕਾਰੀ ਦਰਜ ਕਰਵਾਈ।

youth

ਉੱਥੇ ਹੀ ਦੂਜੇ ਪਾਸੇ ਪਤਾ ਚਲਿਆ ਹੈ ਕਿ ਗੱਡੀਆਂ ਤੇ ਹਮਲਾ ਕਰਨ ਵਾਲੇ ਜੰਮੂ ਕਸ਼ਮੀਰ ਦੇ ਲੋਕ ਸੀ। ਇਸ ਮਾਮਲੇ ਤੇ ਸਖਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਂ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

Leave a Reply

Your email address will not be published. Required fields are marked *