ਭਾਰਤ ਦੇ ਇਹ ਸਿਆਸੀ ਚਿਹਰੇ ਕਰਤਾਰਪੁਰ ਲਾਂਘੇ ਦੇ ਪਾਕਿਸਤਾਨ ਨੀਂਹ ਪੱਥਰ ਸਮਾਗਮ ‘ਚ ਹੋਣਗੇ ਸ਼ਾਮਿਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਵਿੱਚ ਕੱਲ ਰੱਖੇ ਜਾਣ ਵਾਲੇ ਨੀਂਹ ਪੱਥਰ ਦੇ ਲਈ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਦੇ ਕਈ ਸ਼ਿਆਸੀ ਹਸਤੀਆਂ ਨੂੰ ਸੱਦਾ ਦਿੱਤਾ ਗਿਆ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਵਿੱਚ ਕੱਲ ਰੱਖੇ ਜਾਣ ਵਾਲੇ ਨੀਂਹ ਪੱਥਰ ਦੇ ਲਈ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਦੇ ਕਈ ਸ਼ਿਆਸੀ ਹਸਤੀਆਂ ਨੂੰ ਸੱਦਾ ਦਿੱਤਾ ਗਿਆ।

Navjot singh sidhu

Harsimrat kaur badal

gobind singh longowal

Gurjeet aujla

ਦੱਸ ਦਈਏ ਕਿ ਪਾਕਿਸਤਾਨ ਵਿੱਚ ਹੋਣ ਵਾਲੇ ਨੀਂਹ ਪੱਥਰ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ, ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ, ਸਾੰਸਦ ਗੁਰਜੀਤ ਔਜਲਾ ਅਤੇ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼ਿਰਕਤ ਕਰਣਗੇ। ਸਾੰਸਦ ਗੁਰਜੀਤ ਔਜਲਾ ਪਾਕਿਸਤਾਨ ਚੱਲੇ ਗਏ ਹਨ।

kartarpur corridor

ਦੱਸਣਯੋਗ  ਗੱਲ ਹੈ ਕਿ ਪਾਕਿਸਤਾਨ ਨੇ ਇਹ ਸੱਦਾ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦਿੱਤਾ ਸੀ ਪਰ ਉਹਨਾਂ ਨੇ ਇਸ ਸੱਦੇ ਨੂੰ ਠੁਕਰਾਦੇ ਹੋਏ ਪਾਕਿਸਤਾਨ ਜਾਣ ਲਈ ਮਨ੍ਹਾਂ ਕਰ ਦਿੱਤਾ। ਕੈਪਟਨ ਤੋਂ ਇਲਾਵਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਜਾਣ ਤੋ ਮਨ੍ਹਾਂ ਕਰ ਦਿੱਤਾ ਹੈ।

Leave a Reply

Your email address will not be published. Required fields are marked *