ਪਾਕਿਸਤਾਨ ‘ਚ ਇਮਰਾਨ ਖਾਨ ਵੱਲੋਂ ਰੱਖਿਆ ਜਾਵੇਗਾ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਾਕਿਸਤਾਨ ਸਰਕਾਰ ਵੱਲੋਂ ਅੱਜ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਦੱਸ ਦਈਏ ਕਿ ਪਾਕਿਸਤਾਨ ਵਿੱਚ ਰੱਖਿਆ ਜਾਣ ਵਾਲਾ ਨੀਂਹ ਪੱਥਰ ਪਾਕਿਸਤਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਾਕਿਸਤਾਨ ਸਰਕਾਰ ਵੱਲੋਂ ਅੱਜ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਦੱਸ ਦਈਏ ਕਿ ਪਾਕਿਸਤਾਨ ਵਿੱਚ ਰੱਖਿਆ ਜਾਣ ਵਾਲਾ ਨੀਂਹ ਪੱਥਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੁਆਰਾ ਰੱਖਿਆ ਜਾਣਾ ਹੈ। ਨੀਂਹ ਪੱਥਰ ਦੀਆਂ ਤਿਆਰੀਆਂ ਪਾਕਿਸਤਾਨ ਸਰਕਾਰ ਵੱਲ਼ੋੰ ਕੀਤੀਆਂ ਜਾ ਰਹੀਆ ਹਨ।

https://www.facebook.com/LivingIndiaNewschannel/videos/342972306495174/

ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਵੱਲੋਂ ਰੱਖਿਆ ਜਾਣ ਵਾਲਾ ਨੀਂਹ ਪੱਥਰ ਸਮਾਗਮ ਵਿੱਚ ਭਾਰਤ ਦੀ ਕਈ ਸਿਆਸੀ ਹਸਤੀਆਂ ਅਤੇ ਧਾਰਮਿਕ ਹਸਤੀਆਂ ਸ਼ਾਮਿਲ ਹੋਣ ਵਾਲਿਆ ਹਨ। ਇਸ ਦੌਰਾਨ  SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਵੀ ਸ਼ਾਮਿਲ ਹੋਣਗੇ। ਇਹਨਾਂ ਤੋਂ ਇਲਾਵਾ ਕੈਬਨਿਟ ਮੰਤਰੀ  ਨਵਜੋਚ ਸਿੰਘ ਸਿੱਧੂ ਵੀ ਸ਼ਾਮਿਲ ਹੋਣਗੇ।

Leave a Reply

Your email address will not be published. Required fields are marked *