ਵਿਦੇਸ਼ੀ ਧਰਤੀ ਤੇ ਪੰਜਾਬੀ ਭੰਗੜਾ ਪ੍ਰਮੋਟਰ ਦਾ ਹੋਇਆ ਬੇਹਰਿਮੀ ਨਾਲ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਵਿਦੇਸ਼ ਦੀ ਧਰਤੀ ਤੇ ਲਗਾਤਾਰ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਵਿਦੇਸ਼ ਦੀ ਧਰਤੀ ਤੇ ਲਗਾਤਾਰ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸਰੀ ਵਿੱਚ ਇਕ ਭੰਗੜਾ ਪ੍ਰਮੋਟਰ ਦਾ ਬੇਹਿਰਮੀ ਨਾਲ ਕਤਲ ਕੀਤਾ ਗਿਆ ਹੈ।

murder

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਹਿਚਾਣ ਰੰਜੀਵ ਸੰਘਾ ਦੇ ਨਾਂ ਤੋਂ ਹੋਈ ਹੈ। ਜੋ ਕਿ ਇਹ ਭੰਗੜਾ ਪ੍ਰਮੋਟਰ ਹੈ। ਕਿਹਾ ਜਾ ਰਿਹਾ ਹੈ ਕਿ ਰੰਜੀਬ ਸੰਘਾ ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਕਾਲੀ ਰੰਗ ਦੀ ਗੱਡੀ ਵਿੱਚ ਦੇਖਿਆ ਗਿਆ ਸੀ।

car

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਇਸ ਵਾਰਦਾਤ  ਨੂੰ ਅੰਜਾਮ ਦੇਣ ਵਾਲੇ ਆਰੋਪਿਆ ਦੀ ਭਾਲ ਕਰ ਰਹੀ ਹੈ। ਨਾਲ ਹੀ ਪੁਲਿਸ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਾਰਨਾਂ ਬਾਰੇ ਵੀ ਪਤਾ ਲਗਾ ਰਹੇ ਹਨ।

Leave a Reply

Your email address will not be published. Required fields are marked *