CM ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ’ਚ ਆਇਆ ਸੁਧਾਰ, ਘਰ ਆਏ ਵਾਪਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਮਿਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਮਿਲ ਗਈ ਹੈ।

captain amarinder

ਮਿਲੀ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਬੀਪੀ ਅਤੇ ੁਬੁਖਾਰ ਦੇ ਕਾਰਨ ਹਸਪਤਾਲ ਵਿੱਚ ਕੱਲ ਭਰਤੀ ਹੋਏ ਸੀ। ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ।

Leave a Reply

Your email address will not be published. Required fields are marked *