ਪੁਲਿਸ ਮੁਲਾਜ਼ਮਾ ਤੇ ਕਹਿਰ ਬਣ ਵਰੀ ਸੰਘਣੀ ਧੁੰਦ, ਹੋਇਆ ਵੱਡਾ ਹਾਦਸਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਟਾਲਾ ਵਿੱਚ ਪੁਲਿਸ ਦੀ ਬੱਸ ਦੀ ਟਰਾਲੀ ਨਾਲ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਟਾਲਾ ਵਿੱਚ ਪੁਲਿਸ ਦੀ ਬੱਸ ਦੀ ਟਰਾਲੀ ਨਾਲ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਦੀ ਬੱਸ ਦੀ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ

injured

injured

ਜਿਸ ਕਾਰਨ ਇਸ ਹਾਦਸੇ ਵਿੱਚ ਕਰੀਬ 25 ਪੁਲਿਸ ਮੁਲਾਜ਼ਮ ਗੰਭੀਰ ਜਖਮੀ ਹੋ ਗਏ। ਜਿਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਸਵਾਰ ਪੁਲਿਸ ਮੁਲਾਜ਼ਮ ਬਟਾਲਾ ਤੋਂ ਚੰਡੀਗੜ੍ਹ ਜਾ ਰਹੇ ਸੀ

injured

ਰਸਤੇ ਵਿੱਚ ਸੰਘਣੀ ਧੁੰਦ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ।

Leave a Reply

Your email address will not be published. Required fields are marked *