ਅੰਮ੍ਰਿਤਸਰ ‘ਚ ਦਹਿਸ਼ਤਗਰਦਾਂ ਦੇ ਹੋਣ ਦਾ ਖਦਸ਼ਾ, ਪੁਲਿਸ ਨੇ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਚ ਪੁਲਿਸ ਨੇ ਆਪਣਾ ਸਰਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਪੁਲਿਸ ਨੇ ਗੁਪਤ ਸੁਚਨਾ ਮਿਲੀ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਚ ਪੁਲਿਸ ਨੇ ਆਪਣਾ ਸਰਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਪੁਲਿਸ ਨੇ ਗੁਪਤ ਸੁਚਨਾ ਮਿਲੀ ਕਿ ਉੱਥੇ ਦੇ ਕੰਪਨੀ ਬਾਗ ਵਿੱਚ ਬੰਬ ਹੈ ਨਾਲ ਹੀ ਦਹਿਸ਼ਤਗਰਦ ਦੇ ਲੁੱਕੇ ਹੋਣ ਦੀ ਵੀ ਜਾਣਕਾਰੀ ਮਿਲੀ।

Police

Police

ਇਸਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕਰੀਬ 6 ਘੰਟੇ ਤੱਕ ਛਾਣਬੀਨ ਕੀਤੀ। ਇਸ ਦੌਰਾਨ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਫਿਲਹਾਲ ਪੁਲਿਸ ਨੇ ਸੁੱਰਖਿਆ ਦੇ ਪੁੱਖਤਾ ਇਤਜਾਮ ਕੀਤੇ ਹੋਏ ਹਨ।

Leave a Reply

Your email address will not be published. Required fields are marked *