ਸਕੂਟਰੀ ਸਵਾਰ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਵਿੱਚ ਕੈਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਵਾਂਸ਼ਹਿਰ ਵਿੱਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨੇ ਸਕੂਟਰੀ ਸਵਾਰ ਵਿਅਕਤੀ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਵਾਂਸ਼ਹਿਰ ਵਿੱਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨੇ ਸਕੂਟਰੀ ਸਵਾਰ ਵਿਅਕਤੀ ਤੇ ਜਾਨਲੇਵਾ ਹਮਲਾ ਕੀਤਾ ਜਿਸ ਕਾਰਨ ਸਕੂਟਰੀ  ਸਵਾਰ ਵਿਅਕਤੀ ਗੰਭੀਰ ਰੂਪ ਨਾਲ ਜਖਮੀ ਹੋ ਗਿਆ ਸੀ।

attack

attack

ਇਸ ਵਾਰਦਾਤ ਨੂੰ ਅੰਜਾਮ ਦੇਣ ਦਾ ਕਾਰਨ ਪੈਸੇ ਦੇ ਲੈਣ ਦੇਣ ਨੂੰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *