ਖੰਨਾ ਵਿੱਚ ਸੰਘਣੀ ਧੁੰਦ ਦੇ ਕਾਰਨ ਹੋਇਆ ਵੱਡਾ ਹਾਦਸਾ, 24 ਲੋਕ ਜਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਸੰਘਣੀ ਧੁੰਦ ਦੇ ਕਾਰਨ ਇਕ ਹੋਰ ਭਿਆਨਕ ਸੜਕੀ ਹਾਦਸਾ ਹੋਇਆ।  ਮਿਲੀ ਜਾਣਕਾਰੀ ਦੇ ਅਨੁਸਾਰ ਖੰਨਾ ਵਿੱਚ ਸੰਘਣੀ ਧੁੰਦ ਦੇ ਕਾਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਸੰਘਣੀ ਧੁੰਦ ਦੇ ਕਾਰਨ ਇਕ ਹੋਰ ਭਿਆਨਕ ਸੜਕੀ ਹਾਦਸਾ ਹੋਇਆ।

Accident

Accident  ਮਿਲੀ ਜਾਣਕਾਰੀ ਦੇ ਅਨੁਸਾਰ ਖੰਨਾ ਵਿੱਚ ਸੰਘਣੀ ਧੁੰਦ ਦੇ ਕਾਰਨ ਤਿੰਨ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਸ ਭਿਆਨਕ ਹਾਦਸੇ ਵਿੱਚ ਕਰੀਬ 24 ਲੋਕ ਗੰਭੀਰ ਜਖਮੀ ਹੋ ਗਏ ਹੈ।

Accident

ਦੱਸਣਯੋਗ ਗੱਲ ਹੈ ਕਿ ਸੰਘਣੀ ਧੁੰਦ ਦੇ ਕਾਰਨ ਬੀਤੇ ਦਿਨ ਵੀ ਹਾਦਸਾ ਹੋਇਆ ਸੀ ਜਿਸ ਵਿੱਚ ਕਈ ਪੁਲਿਸ ਅਧਿਕਾਰੀ ਜਖਮੀ ਹੋ ਗਏ ਸੀ।

Accident

ਫਿਲਹਾਲ ਘਟਨਾ ਵਾਲੀ ਸਥਾਨ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *