ਨਵਜੋਤ ਕੌਰ ਸਿੱਧੂ ਨੇ ਆਪਣੇ ਬਿਆਨ ਤੇ ਦਿੱਤੀ ਸਫਾਈ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੈਡਮ ਨਵਜੋਤ ਕੌਰ ਸਿੱਧੂ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦੱਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੈਡਮ ਨਵਜੋਤ ਕੌਰ ਸਿੱਧੂ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਆਪਣੇ ਬਿਆਨ ਤੇ ਸਫਾਈ ਦਿੰਦੇ ਹੋਏ ਨਜਰ ਆਏ। ਉਹਨਾਂ ਨੇ ਕਿਹਾ ਕਿ ਮੀਡਿਆ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ।

https://www.facebook.com/LivingIndiaNewschannel/videos/272008960173660/

Leave a Reply

Your email address will not be published. Required fields are marked *