ਪਾਕਿਸਤਾਨ ਦੇ PM ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਦਿੱਤਾ ਵੱਡਾ ਬਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰਤਾਰਪੁਰ ਲਾਂਘੇ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕਰਤਾਰਪੁਰ ਲਾਂਘੇ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰਤਾਰਪੁਰ ਲਾਂਘੇ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕਰਤਾਰਪੁਰ ਲਾਂਘੇ ਨੂੰ ਲੈਕੇ ਇਮਰਾਨ ਖਾਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਕਾਰਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਭਵਿੱਖ ਵਿੱਚ ਹੋਣ ਵਾਲੀਆਂ ਯੋਜਨਾਵਾਂ ਦੀਆਂ ਝਲਕ ਹੈ।

Imran Khan

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਸ਼੍ਰੀ ਕਰਤਾਰਪੁਰ ਸਾਹਿਬ ਇੰਝ ਹੈ ਜਿਵੇਂ ਮੁਸਲਮਾਨਾਂ ਦੇ ਲਈ ਮਦੀਨਾ ਹੁੰਦਾ ਹੈ। ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਇਹ ਫੈਸਲਾ ਸਿੱਖ ਧਰਮ ਦੇ ਲੋਕਾਂ ਦੇ ਲਈ ਬਹੁਤ ਹੀ ਵੱਡਾ ਫੈਸਲਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਦੋਹਾਂ ਦੇਸ਼ਾਂ ਦੇ ਹਲਾਤਾਂ ਨੂੰ ਠੀਕ ਕਰਨਾ ਚਾਹੁੰਦੇ ਹਨ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ।

Leave a Reply

Your email address will not be published. Required fields are marked *