ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ਰੂਮ ਉਦਘਾਟਨ ਵਿੱਚ ਹੋਇਆ ਹੰਗਾਮਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ਰੂਮ ਉਦਘਾਟਨ ਮੌਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ਰੂਮ ਉਦਘਾਟਨ ਮੌਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੱਬੂ ਮਾਨ ਕਪੂਰਥਲਾ ਆਪਣੇ ਸ਼ੋਅ ਰੂਮ ਦੇ ਉਦਘਾਟਨ ਲਈ ਪਹੁੰਚੇ ਸੀ।

Babbu Maan

ਇਸ ਦੌਰਾਨ ਉਹਨਾਂ ਦੇ ਫੈਂਸ ਦੀ ਭੀੜ ਵੱਧਦੀ ਹੀ ਜਾ ਰਹੀ ਸੀ। ਜਿਸ ਕਾਰਨ ਪੁਲਿਸ ਨੇ ਭੀੜ ਨੂੰ ਖਦੇੜਨ ਲਈ ਹਲਕੇ ਬਲ ਦਾ ਪ੍ਰਯੋਗ ਕਰਨਾ ਪਿਆ।

Babbu Maan

ਦੱਸਿਆ ਜਾ ਰਿਹਾ ਹੈ ਕਿ ਭੀੜ ਇਹਨੀ ਵੱਧ ਗਈ ਸੀ ਕਿ ਕਾਫੀ ਮੁਸ਼ਕਤ ਤੋਂ ਬਾਅਦ ਪੁਲਿਸ ਨੇ ਭੀੜ ਦੇ ਕਾਬੂ ਪਾਇਆ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਸਤਾ ਬਣਾਉਣ ਲਈ ਪੁਲਿਸ ਨੂੰ ਲੋਕਾਂ ਤੋਂ ਅਪੀਲ ਕਰਨਾ ਪਿਆ।

Leave a Reply

Your email address will not be published. Required fields are marked *