ਚੰਡੀਗੜ੍ਹ ਵਿੱਚ ਸੁਨਿਆਰੇ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲਗਾਤਾਰ ਪੰਜਾਬ ਵਿੱਚ ਬਦਮਾਸ਼ਾ ਅਤੇ ਲੁਟੇਰੀਆਂ ਦੇ ਹੌਸਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਿਸ ਕਾਰਨ ਉਹ ਕਿਸੇ ਵੀ ਤਰ੍ਹਾ ਦੀ ਵਾਰਦਾਤ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲਗਾਤਾਰ ਪੰਜਾਬ ਵਿੱਚ ਬਦਮਾਸ਼ਾ ਅਤੇ ਲੁਟੇਰੀਆਂ ਦੇ ਹੌਸਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਿਸ ਕਾਰਨ ਉਹ ਕਿਸੇ ਵੀ ਤਰ੍ਹਾ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਮਨੀਮਾਜਰਾ ਵਿੱਚ ਇਕ ਜਿਊਲਰੀ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ।

Firing

ਮਿਲੀ ਜਾਣਕਾਰੀ ਦੇ ਅਨੁਸਾਰ ਲੁਟੇਰੇ ਇਕ ਜਿਊਲਰੀ ਦੀ ਦੁਕਾਨ ਵਿੱਚ ਆਏ ਤੇ ਨਾਲ ਹੀ ਉਹਨਾਂ ਨੇ ਸੁਨਿਆਰੇ ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਉਹ ਫਰਾਰ ਹੋ ਗਏ।

firing

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ਰੂ ਕਰ ਦਿੱਤੀ ਹੈ। ਨਾਲ ਹੀ ਪੁਲਿਸ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲ ਰਹੀ ਹੈ।

Leave a Reply

Your email address will not be published. Required fields are marked *