ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਾਲਿਸਤਾਨ ਦੀ ਮੰਗ ਕਰ ਰਹੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਅਮੇਰਿਕਾ ਤੋਂ ਗੁਰਪਤਵੰਤ ਸਿੰਘ ਪਨੂੰ ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਵੀ ਹੋ ਚੁੱਕੀ ਹੈ।
ਇਸ ਸੰਬੰਧੀ ਕੇਂਦਰ ਸਰਕਾਰ ਵੱਲੋਂ ਕੇਸ ਬਣਾ ਕੇ ਭੇਜਿਆ ਜਾ ਰਿਹਾ ਹੈ। ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਸਿੱਖਸ ਫਾਰ ਜਸਟਿਸ ਜਲੱਦ ਹੀ ਪਾਕਿਸਤਾਨ ਵਿੱਚ ਵੀ ਲੰਡਨ ਵਿੱਚ ਕੱਢੀ ਰੈਲੀ ਵਾਂਗ ਹੀ ਪਾਕਿਸਤਾਨ ਵਿੱਚ ਵੀ ਕੱਢੀ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

