ਮਾਡਰਨ ਜੇਲ੍ਹ ਚੋਂ ਮਿਲੇ ਮੋਬਾਇਲ ਫੋਨ, ਤਿੰਨ ਕੈਦੀਆਂ ਤੋਂ 2 ਮੋਬਾਇਲ ਫੋਨ ਬਰਾਮਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਰੀਦਕੋਟ ਦੀ ਮਾਡਰਨ ਜੇਲ੍ਹ ਚ  ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਤਲਾਸ਼ੀ ਅਭਿਆਨ ਦੌਰਾਨ ਤਿੰਨ ਕੈਦੀਆਂ ਤੋਂ 2 ਮੋਬਾਇਲ ਫੋਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਰੀਦਕੋਟ ਦੀ ਮਾਡਰਨ ਜੇਲ੍ਹ ਚ  ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਤਲਾਸ਼ੀ ਅਭਿਆਨ ਦੌਰਾਨ ਤਿੰਨ ਕੈਦੀਆਂ ਤੋਂ 2 ਮੋਬਾਇਲ ਫੋਨ ਬਰਾਮਦ ਹੋਏ ਨੇ | ਪੁਲਿਸ ਨੇ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ |

Watch Video

https://youtu.be/qbPBsMvbPYw

Leave a Reply

Your email address will not be published. Required fields are marked *