ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੇਂਦਰੀ ਕੈਬਨਿਟ ਦਾ ਸ਼ਾਹਪੁਰਕੰਡੀ ਡੈਮ ਨੂੰ ਲੈਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ।


ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਕੈਬਨਿਟ ਨੇ ਸ਼ਾਹਪੁਰਕੰਡੀ ਡੈਮ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸ ਦਈਏ ਕਿ ਰਾਵੀ ਦਰਿਆ ਦੇ ਸ਼ਾਹਪੁਰਕੰਡੀ ਡੈਮ ਨੂੰ ਬਣਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਅਰੁਣ ਜੇਟਲੀ ਨੇ ਦਿੱਤੀ ਹੈ।
