SAD ਵੱਲੋਂ ਭੁੱਲਾਂ ਬਖ਼ਸ਼ਾਉਣ ਲਈ ਅਰਦਾਸ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਾਇਆ ਆਰੰਭ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੇ 10 ਸਾਲਾਂ ਦੌਰਾਨ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ਵਿਖੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੇ 10 ਸਾਲਾਂ ਦੌਰਾਨ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਇਆ ਗਿਆ।

ਇਸ ਮੌਕੇ ‘ਤੇ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਸਾਰੀ ਲੀਡਰਸ਼ਿਪ ਹਾਜ਼ਰ ਹੈ। ਇਸ ਮੌਕੇ ਸਮੂਹ ਲੀਡਰਸ਼ਿਪ ਵਲੋਂ ਰਾਜ ਦੌਰਾਨ ਹੋਈਆਂ ਭੁੱਲਾਂ ਦੀ ਮੁਆਫ਼ੀ ਲਈ ਅਰਦਾਸ ਕੀਤੀ ਗਈ |

 Watch Video

https://youtu.be/0Bf_RzqT4ZU

Leave a Reply

Your email address will not be published. Required fields are marked *