ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਪੁਲਿਸ ਨੇ ਦੋ ਅਲੱਗ-ਅਲੱਗ ਮਾਮਲਿਆ ਚ ਚੋਰੀ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਇਕ ਗ੍ਰਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਨ੍ਹਾ ਤੋਂ 3 ਮੋਟਰਸਾਈਕਲ, 1 ਮੋਬਾਇਤ ਫੋਨ ਵੀ ਬਰਾਮਦ ਕੀਤਾ ਹੈ |
ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾ ਨੂੰ ਗ੍ਰਿਫਤਾਰ ਕਰਕੇ 4 ਹੋਰ ਘਟਨਾਵਾਂ ਨੂੰ ਸੁਲਝਾ ਲਿਆ ਗਿਆ ਹੈ | ਉਧਰ ਇਸ ਮਾਮਲੇ ਤੇ ਐਸਪੀ ਸਰਤਾਜ ਸਿੰਘ ਨੇ ਦੱਸਿਆ ਕਿ ਇਨ੍ਹਾ ਨੂੰ ਵਲੋਂ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਗਿਆ ਹੈ |
ਜੋ ਇਨ੍ਹਾ ਵਲੋ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤਾ ਗਿਆ ਸੀ | ਤੇ ਉਨ੍ਹਾ ਕਿਹਾ ਕਿ ਇਨ੍ਹਾ ਤੋਂ ਪੁੱਛਗਿੱਛ ਜਾਰੀ ਹੈ |



