ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਪੰਜਾਬ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਣੀ ਸੀ।
ਪਰ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਇਸ ਮੀਟਿੰਗ ਨੂੰ ਹੁਣ ਕੱਲ ਯਾਨੀ 2.30 ਵਜੇ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਕੈਬਨਿਟ ਮੀਟਿੰਗ ਨੂੰ ਇਸ ਤੋਂ ਪਹਿਲਾ ਮੁਲਤਵੀ ਕੀਤਾ ਗਿਆ ਸੀ।

