ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਰਜਿਤ ਪਟੇਲ ਦਾ ਸਰਕਾਰ ਨਾਲ ਕਾਫੀ ਕੇਂਦਰੀ ਮੰਤਰੀ ਦੀ ਖੁਦਮੁਖਤਿਆਰੀ ਕਾਰਨ ਸਰਕਾਰ ਅਤੇ ਉਹਨਾਂ ਦੇ ਵਿਚਾਲੇ ਕਾਫੀ ਮਤਭੇਦ ਚੱਲ ਰਹੇ ਸੀ
ਜਿਸ ਕਾਰਨ ਕਿਹਾ ਜਾ ਰਿਹਾ ਹੈ ਕਿ ਉਰਜਿਤ ਪਟੇਲ ਨੇ ਇਸ ਕਾਰਨ ਦੇ ਚੱਲਦੇ ਹੀ ਆਪਣਾ ਅਸਤੀਫਾ ਦੇ ਦਿੱਤਾ ਹੈ। ਫਿਲਹਾਲ ਸੂਤਰਾਂ ਦਾ ਕਹਿਣਾ ਹੈ ਕਿ ਉਰਜਿਤ ਪਟੇਲ ਨੇ ਨਿਜੀ ਕਾਰਨਾਂ ਦੇ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

