ਗਵਰਨਰ ਉਰਜਿਤ ਪਟੇਲ ਦੇ ਅਸਤੀਫੇ ਤੋਂ ਬਾਅਦ ਭਾਰਤੀ ਰੁਪਏ ਵਿੱਚ ਭਾਰੀ ਗਿਰਾਵਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਆਪਣੇ ਅਹੁਦੇ ਤੋਂ ਅਤਸੀਫਾ ਦੇ ਦਿੱਤਾ ਹੈ।ਇਸ ਤੋਂ ਬਾਅਦ ਭਾਰਤੀ ਰੁਪਏ ਵਿੱਚ ਭਾਰੀ ਗਿਰਾਵਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਆਪਣੇ ਅਹੁਦੇ ਤੋਂ ਅਤਸੀਫਾ ਦੇ ਦਿੱਤਾ ਹੈ।ਇਸ ਤੋਂ ਬਾਅਦ ਭਾਰਤੀ ਰੁਪਏ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦੱਸ ਦਈਏ ਕਿ ਭਾਰਤੀ ਰੁਪਏ ਤੇ ਕਰੀਬ 1013 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਭਾਰਤੀ ਰੁਪਇਆ ਹੁਣ 72.30 ਰੁਪਏ ਤੇ ਪਹੁੰਚ ਚੁੱਕਾ ਹੈ।

indian rupee

ਉੱਥੇ ਹੀ ਦੂਜੇ ਪਾਸੇ ਜੇਕਰ ਗੱਲ ਕਰੀਏ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਇਕ ਡਾਲਰ ਨੂੰ ਖਰੀਦਣ ਲਈ ਕਰੀਬ 73 ਰੁਪਏ ਖਰਚ ਕਰਨੇ ਪੈ ਸਕਦੇ ਹਨ। ਦੱਸ ਦਈਏ ਕਿ ਡਾਲਰਾਂ ਵੀ 71.33 ਰੁਪਏ ਤੇ ਆਕੇ ਰੁੱਕ ਗਿਆ ਸੀ। ਜਿਕਰਯੋਗ ਗੱਲ ਹੈ ਕਿ ਜੋ ਵੀ ਵਿਦੇਸ਼ ਜਾਕੇ ਪੜਾਈ ਕਰਨ ਬਾਰੇ ਸੋਚ ਰਹੇ ਹਨ ਉਹਨਾਂ ਨੂੰ ਭਾਰੀ ਖਰਚਾ ਕਰਨਾ ਪੈ ਸਕਦਾ ਹੈ ਨਾਲ ਹੀ ਵਿਦੇਸ਼ ਘੁਮਣ ਜਾਣ ਦੀ ਤਿਆਰੀ ਕਰਨ ਵਾਲੇ ਲੋਕਾਂ ਨੂੰ ਆਪਣਾ ਪਲਾਨ ਬਦਲਣਾ ਪੈ ਸਕਦਾ ਹੈ।

Leave a Reply

Your email address will not be published. Required fields are marked *