ਬਠਿੰਡਾ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਪੁਲਿਸ ਨੇ ਵੱਡੀ ਗਿਣਤੀ ‘ਚ ਨਸ਼ਾ ਕੀਤਾ ਬਰਾਮਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਪੁਲਿਸ ਨੇ ਵੱਡੀ ਗਿਣਤੀ ਚ ਨਸ਼ੇ ਬਰਾਮਦ ਕੀਤਾ ਹੈ | ਇਸ ਮਾਮਲੇ ਚ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਪੁਲਿਸ ਨੇ ਵੱਡੀ ਗਿਣਤੀ ਚ ਨਸ਼ੇ ਬਰਾਮਦ ਕੀਤਾ ਹੈ | ਇਸ ਮਾਮਲੇ ਚ ਪੁਲਿਸ ਨੇ 1 ਮਹਿਲਾ  ਸਮੇਤ 4 ਨਸ਼ਾ ਤਸਕਰ ਕਾਬੂ ਕੀਤੇ ਹਨ | ਕੀ ਹੈ ਪੂਰਾ ਮਾਮਲਾ ਵੇਖੋ ਰਿਪੋਰਟ |

Watch Video

https://youtu.be/QUsHqnvyyVk

Leave a Reply

Your email address will not be published. Required fields are marked *