ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆ ਵਿੱਚ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਤਾਪਮਾਨ ਵਿੱਚ ਕਾਫੀ ਘੱਟ ਦਰਜ ਕੀਤਾ ਗਿਆ ਹੈ। ਜਿਸ ਕਾਰਨ ਠੰਡ ਚ ਵੀ ਕਾਫੀ ਵਾਧਾ ਹੋ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਹਨਾਂ ਹੀ ਨਹੀਂ ਬਾਦਲ ਵੀ ਛਾਏ ਹੋਏ ਹਨ। ਹਰਿਆਣਾ ਦੇ ਵਿੱਚ ਵੀ ਤਾਪਮਾਨ ਵਿੱਚ ਕਾਫੀ ਗਿਰਾਵਟ ਦੇਖੀ ਗਈ ਹੈ।


