ਚੰਡੀਗੜ੍ਹ ਦੀ ਫਰਨੀਚਰ ਮਾਰਕਿਟ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਹੋਈਆ ਸੜ ਕੇ ਸੁਆਹ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਚੰਡੀਗੜ੍ਹ ਦੀ ਫਰਨੀਚਰ ਮਾਰਕਿਟ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਫਰਨੀਚਰ ਮਾਰਕਿਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਚੰਡੀਗੜ੍ਹ ਦੀ ਫਰਨੀਚਰ ਮਾਰਕਿਟ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਫਰਨੀਚਰ ਮਾਰਕਿਟ ਵਿੱਚ ਭਿਆਨਕ ਅੱਗ ਲੱਗ ਗਈ।

Fire

 

ਜਿਸਨੇ ਨਾਲ ਦੀਆਂ ਕਈ ਦੁਕਾਨਾਂ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ। ਇਹ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਕਈ ਦੁਕਾਨਾਂ ਇਸ ਅੱਗ ਦੇ ਕਾਰਨ ਸੜ ਕੇ ਸੁਆਹ ਹੋ ਗਈਆ।

Fire

ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ। ਉੱਥੇ ਹੀ ਦੂਜੇ ਪਾਸੇ ਫਰਨੀਚਰ ਮਾਰਕਿਟ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *