ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਮੁਖਾਤਿਬ ਹੋਏ | ਇਸ ਦੌਰਾਣ ਕੈਬਨਿਟ ਮੰਤਰੀ ਨਵਜੋਤ ਸਿੰਧੂ ਨੇ ਜਿੱਥੇ 3 ਸੂਬਿਆਂ ‘ਚ ਬਣੀ ਕਾਂਗਰਸ ਦੀ ਸਰਕਾਰ ਤੇ ਸਿੱਧੂ ਨੇ ਕਾਂਗਰਸ ਦਾ ਚੰਗਾ ਪ੍ਰਦਰਸ਼ਨ ਦੱਸਿਆ ਤਾਂ ਉੱਥੇ ਹੀ ਕਰਤਾਰਪੁਰ ਲਾਂਘੇ ਤੇ ਬੋਲਦੇ ਸਿੱਧੂ ਨੇ ਕਿਹਾ ਕਿ ਇਸਤੇ ਸਿਆਸਤ ਨਹੀ ਹੋਣੀ ਚਾਹੀਦੀ |
TOP BAND
https://youtu.be/ABGrHuFSiQ0
